Attitude Punjabi Status
ਤੇਰੇ ਯਾਰ ਨੂੰ ਦੱਬਣ ਨੂੰ ਫਿਰਦੇ ਸੀ👬 ਪਰ ਦੱਬਦੇ ਕਿੱਥੇ ਆ 🤗🤗
Attitude Status in Punjabi
ਛੋਟਾ ਬੰਦਾ ਵੱਡੇ ਮੌਕੇ ਤੇ ਕੰਮ ਆ ਜਾਂਦਾ ਅਤੇ ਵੱਡਾ ਬੰਦਾ, ਛੋਟੀ ਜਿਹੀ ਗੱਲ ਤੇ ਆਪਣੀ ਔਕਾਤ ਦਿਖਾ ਜਾਂਦਾ ✍🏻”
Punjabi Attitude Status
ਜਿਹੜੇ👇🏼ਸਾਨੂੰ ਰੋਲਣ ਦਾ ਸੁਪਨਾ ਦੇਖੀ ਫਿਰਦੇ ਨੇ,* 👎👎
ਸੁਪਨਾ 👍ਤਾਂ ਸੋਹਣਾ ਪਰ 👎🏼ਰਹਿਣਾ ਸੁਪਨਾ ਹੀ ਆ.
Punjabi Status Attitude
Ve tu rulega hazaar wale note wangu..
je sohneyaa jatti currency wangu change ho gai..
Status for WhatsApp in Punjabi Attitude
ਸਾਨੂੰ ਇਗਨੋਰ ਕਰਦੀ ਏਂ,
ਰੱਬ ਇਹ ਟਾਈਮ ⏱ ਤੇਰੇ ਤੇ ਜ਼ਲਦੀ ਲੈ ਆਵੇ !!
Attitude Punjabi Status
ਅਸੀਂ ਬਦਲੇ ਨੀ ਮਿੱਤਰਾ☝ ਬੱਸ ਸੁਧਾਰ ਕੀਤੇ ਨੇ, 👈👍
ਕੁੱਝ ਲੋਕ ਜੋੜੇ ❤ਆ ਤੇ ਬੜੇ ਹੀ ਜਿੰਦਗੀ ਤੋਂ ਬਾਹਰ ਕੀਤੇ ਨੇ
Attitude Status in Punjabi
ਕਤੀੜਾ ਨਾਲ ਯਾਰਾਨੇ ਲਾ ਕੇ ਸ਼ੇਰ 🦁ਨੀ ਡੱਕੀ ਦੇ਼
਼ਜੇ ਬੰਦਾ ਅੱਗੋ ਚੁੱਪ ਹੋਵੇ ਭੁਲੇਖੇ ਨੀ ਰੱਖੀ ਦੇ 🤘🤘👎
Punjabi Attitude Status
ਕਮਾਲ😅 ਕਰਦੇ ਆ ਉਹ ਲੋਕ ਜੋ ਸਾਥੋ ਸੜਦੇ ਆ, ਮਹਿਫ਼ਲਾਂ ਆਪਣਿਆਂ ਲਾਉਂਦੇ ਆ👈✌ ਤੇ ਚਰਚੇ ਫੇਰ ਸਾਡੇ ਈ ਕਰਦੇ ਆ..
Punjabi Status Attitude
ਬਹੁਤਾ ਕੁਝ ਰੱਬ 😇ਕੋਲੋੰ ਨਹੀਉਂ ਮੰਗੀ ਦਾ
ਨਾਮ ਮੌਤ ਪਿੱਛੋੰ ਗੂੰਜੇ ਇਹੋ ਦਾਤ👏 ਚਾਹੀਦੀ..
Status for WhatsApp in Punjabi Attitude
ਚਾਹੇ ਕੋਈ ਫਸੀ ਨੀ ਹਾਲੇ ਤੱਕ,
ਪਰ ਫੈਨ ਬਹੁਤ ਕੁੜੀਆਂ ਨੇ, ਯਾਰਾਂ ਦੀਆਂ !!
also read Shayari In English | Love Shayari In English | Sad Shayari