Best 240+ Love Quotes in Punjabi,Sad Love Quotes in Punjabi

0
702
Share This Post

Sad Love Quotes in Punjabi

ਟਾਹਣੀ ਹੁੰਦੀ ਤਾ ਤੋੜ ਕੇ ਸੁੱਟ ਦਿੰਦੇ
ਤੁਸੀਂ ਦਿਲ ‘ਚ ਸਮਾ ਗਏ ਕਿੰਝ ਕੱਢੀਏ ਰਿਸ਼ਤਾ ਦਿਲਾ ਦਾ ਹੁੰਦਾ
ਤਾ ਗੱਲ ਹੋਰ ਸੀ ਸਾਂਝ ਰੂਹਾਂ ਵਾਲੀ ਪਾ ਗਏ ਕਿੰਝ ਛੱਡੀਏ

Quotes on Love in Punjabi

ਹੈ ਇਸ਼ਕ ਤੇਰਾ ਵੀ ਅੱਥਰਾ ਜਿਹਾ
ਮੈਨੂੰ ਕਿਹੜੇ ਰਾਹੇ ਪਾ ਦਿੱਤਾ..!!
ਕਦੇ ਲੱਗਦਾ ਖੁਦਾ ਮੇਰੇ ਕੋਲ ਜਿਹੇ
ਕਦੇ ਲੱਗਦਾ ਮੈਂ ਦਿਲੋਂ ਭੁਲਾ ਦਿੱਤਾ..!!
ਹੈ ਅਜਬ ਨਜ਼ਾਰੇ ਇਸ਼ਕੇ ਦੇ
ਹੰਝੂ ਹਾਸਿਆਂ ਨੂੰ ਇਕੱਠੇ ਦਿਖਾ ਦਿੱਤਾ..!!
ਕੀ ਸਮਝਾਂ ਦੱਸ ਰੱਬ ਪਾਇਆ ਏ ਮੈਂ
ਜਾਂ ਸਮਝਾਂ ਰੱਬ ਮੈਂ ਗਵਾ ਦਿੱਤਾ..!!

Love Quotes in Punjabi

ਬੇਦਰਦ ਜਿਹਾ ਕਿਉਂ ਬਣਦਾ ਏਂ ☹️
ਐਵੇਂ ਦੁੱਖਾਂ 😒 ‘ਚ ਜ਼ਿੰਦ ਨਾ ਪਾ ਸੱਜਣਾ🙏..!!
ਦੀਵਾਨੇ 😇ਤੇਰੇ ਦਾ ਹਾਲ ਏ ਕੀ🤷
ਕਦੇ ਤਾਂ ਪੁੱਛ ਕੇ ਜਾ ਸੱਜਣਾ💔..!!

Love Quotes in Punjabi with Images

ਅਜੀਬ ਅਦਾ ਹੈ ਤੇਰੇ ਦਿਲ ਦੀ ਵੀ😍…ਨਜਰਾਂ ਵੀ ਸਾਡੇ ਤੇ ਹੀ ਨੇ ਤੇ ਨਰਾਜਗੀ ਵੀ ਸਾਡੇ ਨਾਲ ਹੈ 😦ਸ਼ਿਕਾਇਤ ਵੀ ਸਾਡੇ ਨਾਲ ਤੇਪਿਆਰ ਵੀ ਸਾਡੇ ਹੀ ਨਾਲ ਹੈ।😙

Quotes on Love in Punjabi

ਦਿਲ ਦੀ ਗੱਲ ਕਰ ਕਦੇ ਤਾਂ ਖੁੱਲ੍ਹ ਕੇ
ਲਾਪਰਵਾਹੀ ਦੇ ਕਿਉਂ ਦੁੱਖ ਜਰਾਂ..!!
ਇਸ਼ਕ ਬਿਆਨ ਕਰ ਤੂੰ ਵੀ ਕਦੇ ਦਿਲ ਤੋਂ
ਜ਼ਾਹਿਰ ਦੱਸ ਕਿਉਂ ਮੈਂ ਹੀ ਕਰਾਂ..!!

Punjabi Love Quotes in English

“ਕੱਲੀ ਫੋਟੋ ਦੇਖ ਕੇ ਮੇਰੀ..
ਕਿੱਥੇ ਦਿਲ ਰੱਜਦਾ ਹੋਣਾ ਏ ..
ਜਦ ਮੇਰਾ ਨਹੀ ਜੀਅ ਲੱਗਦਾ.
ਓਹਦਾ ਕਿਹੜਾ ਲੱਗਦਾ ਹੋਣਾ ਏ✍🏻

Click to rate this post!
[Total: 1 Average: 5]

LEAVE A REPLY

Please enter your comment!
Please enter your name here