Home Love Quotes in Punjabi Best 240+ Love Quotes in Punjabi,Sad Love Quotes in Punjabi

Best 240+ Love Quotes in Punjabi,Sad Love Quotes in Punjabi

0
702
Share This Post

Love Quotes in Punjabi with Images

ਲੱਗਦੀ ਪਿਆਰੀ ਜਦੋਂ ਖਿੜ-ਖਿੜ ਹੱਸਦੀ,
ਤੇਰੇ ਦਿਲ ਦਾ ਪਤਾ ਨੀ ਮੇਰੇ ਦਿਲ ‘ਚ ਤੂੰ ਵੱਸਦੀ..!!

Sad Love Quotes in Punjabi

ਨਾਰਾਂ ਚੱਕਵੀਂਆ ਪਿੱਛੇ ਸਰਦਾਰ ਦੇ ,
ਆਪਾ ਭੁੱਲ ਕੇ ਵੀ ਝਾਤੀ ਨਈਓ ਮਾਰਦੇ …
ਆਊ ਸਾਦੀ ਜਿਹੀ ਰਕਾਣ ਫਿੱਟ ਯਾਰ ਦੇ,
ਚੁੰਨੀ ਸਿਰ ਤੇ ਹੋਉਗੀ ਜਿਸ ਨਾਰ ਦੇ …
ਵਾਲ ਕੱਟ ਵਾਲੀ ਜੱਟ ਨੂੰ ਨਾ ਪੁੱਗਣੀ,
ਐਵੇ ਪੋਨੀ ਵਾਲੀ ਜੱਟ ਨੂੰ ਨਾ ਪੁੱਗਣੀ ..
ਉਹਦੀ ਗੁੱਤ ਲੱਤ ਤੱਕ ਹੋਉਗੀ …
ਮੁੰਡਾ ਸਰਦਾਰ ਆ ਸ਼ੌਕੀਨ ਸਿਰੇ ਦਾ,
ਸਰਦਾਰਨੀ ਵੀ ਅੱਤ ਹੋਉਗੀ …. !!!

Punjabi Love Quotes in English

ਉਹਦਾ ਮੇਰਾ ਸਾਥ ਹੋਵੇ
ਵਿੱਚ ਰਿਸ਼ਤੇ ਖੁਦਾ ਦਾ ਵਾਸ ਹੋਵੇ😇..!!
ਰੂਹ ਦੀ ਰੂਹ ਨਾਲ ਸੋਹਬਤ ਹੋਵੇ
ਸਾਦਗੀ ਭਰੀ ਮੋਹੁੱਬਤ ਹੋਵੇ❤️..!!

Love Quotes in Punjabi

ਕਿੰਨਾ ਹੋਰ ਤੂੰ ਸਤਾਉਣਾ ਹੁਣ ਤਾ ਹਾਂ ਕਰਦੇ,
ਕੱਲਾ ਕੱਲਾ ਸਾਹ ਕੁੜੀਏ ਤੂੰ ਮੇਰੇ ਨਾਮ ਕਰਦੇ..!!

Sad Love Quotes in Punjabi

♡ ਜਿਥੇ ਪਿਆਰ ਹੋਵੇ ਇਤਬਾਰ ਹੋਵੇ | ਓਥੇ ਕਸਮਾਂ ਤੇ ਸ਼ਰਤਾਂ ਦੀ ਲੋੜ ਨਹੀ

Quotes on Love in Punjabi

ਦੀਦ ਤੇਰੀ 👉ਪਾਉਣੇ ਨੂੰ ਚਾਹਵੇ🙈
ਕਿ ਅੱਖੀਆਂ ਨੂੰ ਲੋੜ ਤੇਰੀ😍..!!
ਚਿਹਰਾ ਤੇਰਾ 😇ਹੀ ਇਹਨਾਂ ‘ਚ ਵੱਸ ਜਾਵੇ❤️
ਕਿ ਅੱਖੀਆਂ ਨੂੰ ਲੋੜ ਤੇਰੀ😍..!!

Love Quotes in Punjabi

ਉਹਦੇ ਵਿਚ ਗੱਲ ਹੀ ਕੁਝ ਐਸੀ ਸੀ ਕੀ,
ਦਿਲ ਨਾ ਦਿੰਦੇ ਤਾਂ ਜਾਨ ਚਲੀ ਜਾਂਦੀ..!!

Love Quotes in Punjabi with Images

ਬਹੁਤ ਖੁਸ਼ ਹਾਂ ਮੈਂ ਆਪਣੀ ਇੱਕ ਤਰਫੀ ਮਹੁੱਬਤ ਤੋਂ.ਕਿਉਂ ਕੀ ਉਹ ਚਾਹ ਕੇ ਵੀ ਮੇਰੇ ਨਾਲੋਂ ਇਹ ਰਿਸ਼ਤਾ ਨਈ ਤੋੜ ਸਕਦੀ.

Click to rate this post!
[Total: 1 Average: 5]

NO COMMENTS

LEAVE A REPLY

Please enter your comment!
Please enter your name here

%d bloggers like this: